Sunday, February 17, 2019
Home Punjab

Punjab

Punjab

ਬਾਬਾ ਚਰਨ ਦਾਸ ਜੀ ਦਾ ਸਲਾਨਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਜਾਵੇਗਾ- ਜਥੇ: ਸ਼ਾਹ

ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਸੱਚਖੰਡ ਵਾਸੀ ਸੰਤ ਮਹਾਪੁਰਸ਼ ਧੰਨ-ਧੰਨ ਬਾਬਾ ਚਰਨ ਦਾਸ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ 15 ਅਤੇ 16 ਫਰਵਰੀ ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਬੜੀ ਸ਼ਰਧਾ ਤੇ ਧੂਮ-ਧਾਮ...

ਮੋਹਾਲੀ ਵਿਖੇ ਪੱਤਰਕਾਰਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲੀਸ ਕਰਮੀਆ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ...

ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਮੋਹਾਲੀ ਵਿਖੇ ਧਰਨਾਕਾਰੀ ਪੈਨਸ਼ਨਰਜ ਨਾਲ ਗੱਲਬਾਤ ਕਰਨ ਤੋ ਰੋਕਣ ਤੇ ਪੱਤਰਕਾਰਾਂ ਨਾਲ ਕੀਤੀ ਧੱਕੇ ਮੁੱਕੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ...

ਡੀ.ਜੀ.ਪੀ ਗੁਪਤਾ ਦੀ ਨਿਯੁਕਤੀ ਤੇ ਪਾਕਿ ਨਾਗਰਿਕ ਦੇ ਦਖਲ ਬਾਰੇ ਖਹਿਰਾ ਦੇ ਬਿਆਨ ਤੇ...

ਅੰਮ੍ਰਿਤਸਰ, (ਗੁਰਮੀਤ ਸੰਧੂ)- ਸੀਨੀਅਰ ਆਈ.ਪੀ.ਐਸ ਅਧਿਕਾਰੀ ਸ੍ਰੀ ਦਿਨਕਰ ਗੁਪਤਾ ਦੀ ਪੰਜਾਬ ਦੇ ਪੁਲਿਸ ਮੁੱਖੀ ਵਜੋਂ ਨਿਯੁਕਤੀ ਤੇ ਸਵਾਲ ਚੁੱਕਦਿਆਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ  ਦੀ ਭਾਰਤੀ ਪ੍ਰਬੰਧਕੀ ਢਾਂਚੇ 'ਚ  ਸਿੱਧੀ ਦਖਲ ਅੰਦਾਜੀ...

ਹੁਨਰਮੰਦ ਬਣਨ ਦੇ ਚਾਹਵਾਨ ਵਿਦਿਆਰਥੀਆਂ ਦੇ ਲਈ ਫ੍ਰੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, (ਗੁਰਮੀਤ ਸੰਧੂ)- ਜ਼ਰੂਰਤਮੰਦ ਤੇ ਗਰੀਬੀ ਰੇਖਾ ਤੋਂ ਹੇਠਾਂ ਗੁਜ਼ਰ-ਬਸ਼ਰ ਕਰਨ ਵਾਲੇ ਪਰਿਵਾਰਾਂ ਦੇ ਹੁਨਰਮੰਦ ਬਣਨ ਦੇ ਚਾਹਵਾਨ ਵਿਦਿਆਰਥੀਆਂ ਦੇ ਲਈ ਵਰਦਾਨ ਦੇ ਲਈ ਸਾਬਿਤ ਹੋਣ ਵਾਲੇ ਮਲਟੀ ਸਕਿਲ ਡਵਲੈਪਮੈਂਟ ਸੈਂਟਰ ਕਬੀਰ ਪਾਰਕ ਨਜਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ...

ਜਥੇ: ਨੇਸ਼ਟਾ ਬਣੇ ਸਾਬਕਾ ਕੈਬਨਿਟ ਮੰਤਰੀ ਜਥੇ: ਰਣੀਕੇ ਦੇ ਓ.ਐਸ.ਡੀ

ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਸ੍ਰੋਮਣੀ ਅਕਾਲੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਥੇ: ਜਸਪਾਲ ਸਿੰਘ ਨੇਸ਼ਟਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦਾ ਓ.ਐਸ.ਡੀ...

ਬਾਜਵਾ ਨੇ ਸੁਖਬੀਰ ਬਾਦਲ ਨਾਲ ਕਾਂਗਰਸੀਆਂ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਸਬੰਧੀ ਕੀਤੀਆਂ ਵਿਚਾਰਾਂ

ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਕਾਂਗਰਸ ਪਾਰਟੀ ਦੀਆਂ ਨੀਤੀਆ ਤੋ ਹਰ ਵਰਗ ਦੇ ਲੋਕ ਦੁੱਖੀ ਹਨ ਅਤੇ ਕਰੀਬ ੨ ਸਾਲ ਤੋ ਵੀ ਘੱਟ ਸਮੇਂ ਵਿੱਚ ਹੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਕਚੂੰਮਰ...

ਕਰਤਾਰਪੁਰ ਲਾਂਘੇ ‘ਚ ਨਵਜੋਤ ਸਿੱਧੂ ਵੱਲੋਂ ਪਾਏ ਯੋਗਦਾਨ ਨੂੰ ਵਿਧਾਨ ਸਭਾ ‘ਚ ਵਿਧਾਇਕਾਂ ਨੇ...

ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੌਰਾਨ ਬੋਲਦਿਆਂ ਹਰ ਪਾਰਟੀ ਦੇ ਵਿਧਾਇਕ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਖੁਲ੍ਹਵਾਉਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਉਪਰਾਲੇ ਦਾ ਧੰਨਵਾਦ...

ਟਕਸਾਲੀਆਂ ਦਾ ਇੱਕ ਹੋਰ ਧਮਾਕਾ – ਬਾਦਲ ਦਲ ਦੇ ਉਪ ਪ੍ਰਧਾਨ ਨੂੰ ਜੁਆਇਨ ਕਰਾਈ...

ਚੰਡੀਗੜ੍ਹ- ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸੀਨੀਅਰ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਸ਼ਾਮਿਲ ਹੋ ਗਏ। ਰਿਆੜ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਸਨ। ਜਥੇਦਾਰ ਰਿਆੜ ਮੁੱਖ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ...

ਮੌਸਮ ਵਿਭਾਗ ਨੇ ਕੀਤਾ ਚੌਕਸ, 14-15 ਨੂੰ ਰਹੋ ਸਾਵਧਾਨ

ਚੰਡੀਗੜ੍ਹ- ਮੌਸਮ ਵਿਭਾਗ ਨੇ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਫਿਰ ਬਾਰਸ਼ ਤੇ ਗੜ੍ਹਮਾਰੀ ਹੋਏਗੀ। ਪੂਰੇ ਉੱਤਰੀ ਭਾਰਤ ਵਿੱਚ 14 ਤੇ 15 ਫਰਵਰੀ ਨੂੰ ਮੌਸਮ ਵਿਗੜਨ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਬਾਰਸ਼ ਨਾਲ...

ਬੇਅਦਬੀ ਤੇ ਗੋਲੀ ਕਾਂਡ: ਸਿੱਟ ਦੇ ਨਿਸ਼ਾਨੇ ‘ਤੇ ਸੀਨੀਅਰ ਪੁਲਿਸ ਅਫਸਰ

ਚੰਡੀਗੜ੍ਹ- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਬਹਿਬਲ ਕਲਾਂ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸਿੱਟ ਇਸ ਮਾਮਲੇ ਦੀ ਜਾਂਚ ਜਲਦ ਤੋਂ ਜਲਦ ਕਰਕੇ ਰਿਪੋਰਟ ਸੌਂਪਣ ਦੇ ਰੌਂਅ ਵਿੱਚ ਹੈ। ਮੰਨਿਆ ਜਾ...

MOST POPULAR

HOT NEWS

/* Retina data */ .td-main-menu-logo .td-header-logo .td-retina-data{ display:none; }