ਅਧਿਆਪਕਾਂ ‘ਤੇ ਲਾਠੀਚਾਰਜ ਨੇ ਲਿਆਂਦਾ ਵਿਧਾਨ ਸਭਾ ‘ਚ ‘ਭੂਚਾਲ’
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਇਜਲਾਸ ਦੇ ਦੂਜੇ ਦਿਨ ਬੁੱਧਵਾਰ ਨੂੰ ਅਕਾਲੀ ਦਲ ਦੇ ਵਿਧਾਇਕਾਂ ਨੇ ਪਟਿਆਲਾ ਵਿੱਚ ਵਿਰੋਧ ਕਰਨ ਵਾਲੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ’ਤੇ ਵਾਕਆਊਟ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ...
ਸੀ.ਬੀ.ਆਈ ਅਦਾਲਤ ਵੱਲੋਂ ਜਗਦੀਸ਼ ਭੋਲਾ ਦੋਸ਼ੀ ਕਰਾਰ
ਚੰਡੀਗੜ੍ਹ- ਵਿਵਾਦਤ ਭੋਲਾ ਨਸ਼ਾ ਤਸਕਰੀ ਮਾਮਲੇ ਦੇ ਮੁੱਖ ਮੁਲਜ਼ਮ ਜਗਦੀਸ਼ ਭੋਲਾ ਨੂੰ ਅੱਜ ਮੁਹਾਲੀ ਦੀ ਸਪੈਸ਼ਲ ਸੀ.ਬੀ.ਆਈ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਉਸ ਦੇ ਕੁਝ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ ਤੇ ਕਈਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਲਈ ਨਵੀਂ ਮੁਸੀਬਤ
ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਕਾਂਗਰਸ ਲਈ ਵੱਡੀ ਸਿਰਦਰਦੀ ਬਣ ਗਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸਰਕਾਰੀ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਟਕਰਾਅ ਨੇ ਸਰਕਾਰ ਲਈ ਸੰਕਟ ਖੜ੍ਹਾ...
ਅੱਜ ਯੂ.ਪੀ.ਐੱਸ.ਸੀ. ਦੀ ਮੀਟਿੰਂਗ ਤੈਅ ਕਰੇਗੀ ਪੰਜਾਬ ਦਾ ਨਵਾਂ ਡੀ.ਜੀ.ਪੀ.
ਅੱਜ ਪੰਜਾਬ ਦੇ ਨਵੇਂ ਡੀ.ਜੀ.ਪੀ. ਬਾਰੇ ਫੈਸਲਾ ਆ ਸਕਦਾ ਹੈ।ਜਾਣਕਾਰੀ ਮੁਤਾਬਿਕ ਅੱਜ ਦਿੱਲੀ ਵਿੱਚ ਸ਼ਾਮ 4 ਵਜੇ ਯੂ.ਪੀ.ਐੱਸ.ਸੀ. ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਡੀ.ਜੀ.ਪੀ. ਸੁਰੇਸ਼ ਅਰੋੜਾ ਤੇ ਪੰਜਾਬ ਦੇ ਮੁੱਖ ਸਕੱਤਰ ਕਰਨ...
ਬਹਿਬਲ ਕਲਾਂ ਗੋਲ਼ੀ ਕਾਂਡ: ਚਰਨਜੀਤ ਸ਼ਰਮਾ ਨੂੰ 3 ਦਿਨ ਹੋਰ ਰਿੜਕੇਗੀ SIT
ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਪੰਜ ਦਿਨਾਂ ਦਾ ਰਿਮਾਂਡ ਮੰਗਿਆਂ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਲਈ ਪੁੱਛਗਿੱਛ ਕਰਨ...
ਪੰਜਾਬ ਨੂੰ ਜਲਦ ਮਿਲੇਗਾ ਨਵਾਂ ਪੁਲਿਸ ਮੁਖੀ
ਚੰਡੀਗੜ੍ਹ- ਪੰਜਾਬ ਵਿੱਟ ਨਵੇਂ ਡੀ.ਜੀ.ਪੀ ਦੀ ਨਿਯੁਕਤੀ ਸਬੰਧੀ ਯੂ.ਪੀ.ਐਸ.ਸੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਦੇ ਮੌਜੂਦਾ ਡੀ.ਜੀ.ਪੀ ਸੁਰੇਸ਼ ਅਰੋੜਾ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੀ ਮੌਜੂਦ ਰਹੇ। ਜਾਣਕਾਰੀ ਮੁਤਾਬਕ ਬੈਠਕ ਵਿੱਚ ਨਵੇਂ ਡੀ.ਜੀ.ਪੀ ਲਈ ਕਈ ਨਾਵਾਂ...
ਕੋਲਿਆਂਵਾਲੀ ਨੂੰ ਜੇਲ੍ਹ ‘ਚ ਬਵਾਸੀਰ, ਅਦਾਲਤ ਤੋਂ ਮੰਗੀ ਇਲਾਜ ਦੀ ਆਗਿਆ
ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਹੇਠ ਨਾਭਾ ਦੀ ਜੇਲ੍ਹ ਵਿੱਚ ਬੰਦ ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਬਵਾਸੀਰ ਦੀ ਸ਼ਿਕਾਇਤ ਹੋਣ ਦੀ ਖ਼ਬਰ ਹੈ। ਕੋਲਿਆਂਵਾਲੀ ਨੇ ਪ੍ਰਾਈਵੇਟ ਹਸਪਤਾਲ ਤੋਂ ਇਲਾਜ ਕਰਵਾਉਣ ਅਦਾਲਤ ਤੋਂ ਆਗਿਆ ਵੀ ਮੰਗੀ...
‘AAP’ ਨੇ ਭਗਵੰਤ ਮਾਨ ਨੂੰ ਮੁੜ ਬਣਾਇਆ ਪੰਜਾਬ ਇਕਾਈ ਦਾ ਪ੍ਰਧਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਨੂੰ ਵੱਡੀ ਜਿੰਮੇਵਾਰੀ ਸੌਂਪ ਦਿੱਤੀ ਹੈ। ਮਾਨ ਨੂੰ ਆਪ ਪੰਜਾਬ ਦੀ ਪ੍ਰਧਾਨਗੀ ਦਾ ਅਹੁਦਾ ਦਿੱਤਾ ਗਿਆ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ...
ਗੋਲ਼ੀਕਾਂਡ: ਪੁਲਿਸ ਅਧਿਕਾਰੀਆਂ ‘ਤੇ ਹੋ ਸਕਦੀ ਵੱਡੀ ਕਾਰਵਾਈ, ਕਤਲ ਦੇ ਨਾਲ ਹੋਰ ਸੰਗੀਨ ਧਾਰਾਵਾਂ...
ਫ਼ਰੀਦਕੋਟ: ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਗੋਲ਼ੀ ਚਲਾਉਣ ਵਾਲੇ ਮਾਮਲੇ ਵਿੱਚ ਜਲਦ ਸਖ਼ਤ ਕਾਰਵਾਈ ਸੰਭਵ ਹੈ। ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸਐਸਐਪੀ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਸਮੇਤ ਕਈ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਸਮਾਜ ਵਿਰੋਧੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ-ਨਾਲੀਆਂ...